• ਪਾਕਿਸਤਾਨ ਡਾਇਰੀ: ਅਰਸ਼ਦ ਨਦੀਮ ਨੇ ਰਾਸ਼ਟਰਮੰਡਲ ਖੇਡਾਂ 'ਚ ਰਿਕਾਰਡ ਜੈਵਲਿਨ ਥਰੋਅ ਸਦਕੇ ਜਿੱਤਿਆ ਗੋਲਡ ਮੈਡਲ

  • Aug 10 2022
  • Durée: Non communiqué
  • Podcast

  • Résumé

  • ਪਾਕਿਸਤਾਨੀ ਸਟਾਰ ਅਥਲੀਟ ਅਰਸ਼ਦ ਨਦੀਮ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਐਥਲੈਟਿਕਸ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਪਾਕਿਸਤਾਨੀ ਖਿਡਾਰੀ ਬਣ ਗਿਆ ਹੈ। ਇਸ ਤੋਂ ਇਲਾਵਾ ਹੁਣ ਉਹ 90 ਮੀਟਰ ਦੀ ਦੂਰੀ ਪਾਰ ਕਰਨ ਵਾਲਾ ਪਹਿਲਾ ਦੱਖਣੀ ਏਸ਼ੀਆਈ ਖਿਡਾਰੀ ਹੈ। ਪਾਕਿਸਤਾਨ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ
    Voir plus Voir moins

Ce que les auditeurs disent de ਪਾਕਿਸਤਾਨ ਡਾਇਰੀ: ਅਰਸ਼ਦ ਨਦੀਮ ਨੇ ਰਾਸ਼ਟਰਮੰਡਲ ਖੇਡਾਂ 'ਚ ਰਿਕਾਰਡ ਜੈਵਲਿਨ ਥਰੋਅ ਸਦਕੇ ਜਿੱਤਿਆ ਗੋਲਡ ਮੈਡਲ

Moyenne des évaluations de clients

Évaluations – Cliquez sur les onglets pour changer la source des évaluations.