• EP 07: ਇਸ਼ਕ ਲੁਕਾਇਆ ਲੁਕਦੇ ਨਹੀਂ

  • Aug 2 2023
  • Durée: 10 min
  • Podcast

EP 07: ਇਸ਼ਕ ਲੁਕਾਇਆ ਲੁਕਦੇ ਨਹੀਂ

  • Résumé

  • ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਕੈਦੋਂ ਚਾਚੇ ਦਾ ਪੂਰੇ ਪਿੰਡ ਚ ਹੀਰ ਦੇ ਚਰਚਿਆਂ ਦਾ ਬਾਜ਼ਾਰ ਕਿਵੇਂ ਬਣਿਆ। ਦੋਵੇ ਕਈ ਦਿਨਾਂ ਤਕ ਚੋਰੀ ਚੋਰੀ ਮਿਲਦੇ ਰਹੇ ਪਰ ਇਕ ਦਿਨ ਹੀਰ ਦੇ ਚਾਚੇ ਨੇ ਓਹਨਾ ਨੂੰ ਜੰਗਲ ਚ ਵੇਖ ਲਿਆ ਤੇ ਓਦੋਂ ਤੋਹ ਹੀ ਹੀਰ ਤੇ ਰਾਂਝੇ ਦੇ ਮਿਲਣ ਦੀਆਂ ਗੱਲਾਂ ਫੈਲਦੀਆਂ ਰਹੀਆਂ। ਹੀਰ ਦਾ ਚਾਚਾ ਕੈਦੋਂ ਬਹੁਤ ਹੀ ਮਤਲਬੀ ਤੇ ਸ਼ੈਤਾਨ ਸੀ। ਸਾਰੇ ਪਿੰਡ ਚ ਹੀਰ ਤੇ ਰਾਂਝੇ ਦੀਆਂ ਗੱਲਾਂ ਦੱਸਣ ਵਾਲਾ ਕੈਦੋਂ ਚਾਚਾ ਹੀ ਸੀ। Learn more about your ad choices. Visit megaphone.fm/adchoices
    Voir plus Voir moins
activate_Holiday_promo_in_buybox_DT_T2

Ce que les auditeurs disent de EP 07: ਇਸ਼ਕ ਲੁਕਾਇਆ ਲੁਕਦੇ ਨਹੀਂ

Moyenne des évaluations de clients

Évaluations – Cliquez sur les onglets pour changer la source des évaluations.